ਰਸੂਲਾਂ 1:23 - ਪੰਜਾਬੀ ਮੌਜੂਦਾ ਤਰਜਮਾ23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ: ਇੱਕ ਯੂਸੁਫ਼ ਜਿਹੜਾ ਬਰਸਬਾਸ ਅਖਵਾਉਂਦਾ ਸੀ (ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ) ਅਤੇ ਦੂਜਾ ਮੱਥਿਯਾਸ। Viz kapitolaਪਵਿੱਤਰ ਬਾਈਬਲ O.V. Bible (BSI)23 ਤਦ ਉਨ੍ਹਾਂ ਨੇ ਦੋਹਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਸੀ ਜਿਹ ਦਾ ਉਪਨਾਮ ਯੂਸਤੁਸ ਸੀ, ਦੂਜਾ ਮੱਥਿਯਾਸ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ। Viz kapitolaਪਵਿੱਤਰ ਬਾਈਬਲ (Revised Common Language North American Edition)23 ਉਹਨਾਂ ਨੇ ਦੋ ਆਦਮੀਆਂ ਨੂੰ ਅੱਗੇ ਕੀਤਾ, ਇੱਕ ਯੂਸਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ ਜਿਸ ਦਾ ਉਪਨਾਮ ਯੂਸਤੁਸ ਸੀ ਅਤੇ ਦੂਜਾ ਮੱਥਿਯਾਸ । Viz kapitolaPunjabi Standard Bible23 ਸੋ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜ੍ਹੇ ਕੀਤਾ; ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਹੈ, ਜਿਸ ਨੂੰ ਯੂਸਤੁਸ ਵੀ ਕਿਹਾ ਜਾਂਦਾ ਹੈ ਅਤੇ ਦੂਜਾ ਮੱਥਿਯਾਸ। Viz kapitolaਪਵਿੱਤਰ ਬਾਈਬਲ23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ। Viz kapitola |