Online Bible

- Reklamy -




ਰਸੂਲਾਂ 1:3 - ਪੰਜਾਬੀ ਮੌਜੂਦਾ ਤਰਜਮਾ

3 ਉਸਨੇ ਆਪਣੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਬਹੁਤ ਸਾਰੇ ਸਬੂਤਾ ਦੇ ਜ਼ਰੀਏ ਆਪਣੇ ਆਪ ਨੂੰ ਜ਼ਿੰਦਾ ਦਿਖਾਇਆ। ਉਸਨੇ ਉਨ੍ਹਾਂ ਨੂੰ 40 ਦਿਨਾਂ ਤੱਕ ਵਿਖਾਲੀ ਦਿੱਤਾ ਅਤੇ ਪਰਮੇਸ਼ਵਰ ਦੇ ਰਾਜ ਨਾਲ ਸੰਬੰਧਿਤ ਗੱਲਾਂ ਬਾਰੇ ਦੱਸਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਉਹਨਾਂ ਨੇ ਆਪਣੀ ਮੌਤ ਦਾ ਦੁੱਖ ਭੋਗਣ ਦੇ ਬਾਅਦ ਬਹੁਤ ਸਾਰੇ ਸਬੂਤਾਂ ਦੇ ਰਾਹੀਂ ਆਪਣਾ ਜਿਊਂਦਾ ਹੋਣਾ ਸਿੱਧ ਕੀਤਾ । ਉਹ ਚਾਲੀ ਦਿਨਾਂ ਤੱਕ ਉਹਨਾਂ ਨੂੰ ਦਰਸ਼ਨ ਦਿੰਦੇ ਅਤੇ ਪਰਮੇਸ਼ਰ ਦੇ ਰਾਜ ਬਾਰੇ ਦੱਸਦੇ ਰਹੇ ।

Viz kapitola kopírovat

Punjabi Standard Bible

3 ਉਸ ਨੇ ਦੁੱਖ ਝੱਲਣ ਤੋਂ ਬਾਅਦ ਬਹੁਤ ਸਾਰੇ ਪੱਕੇ ਪ੍ਰਮਾਣਾਂ ਰਾਹੀਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਜੀਉਂਦਾ ਪਰਗਟ ਕੀਤਾ ਅਤੇ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਵਿਖਾਈ ਦਿੰਦਾ ਅਤੇ ਪਰਮੇਸ਼ਰ ਦੇ ਰਾਜ ਬਾਰੇ ਦੱਸਦਾ ਰਿਹਾ।

Viz kapitola kopírovat

ਪਵਿੱਤਰ ਬਾਈਬਲ

3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।

Viz kapitola kopírovat




ਰਸੂਲਾਂ 1:3

Následuj nás:

Reklamy


Reklamy