ਰਸੂਲਾਂ 1:9 - ਪੰਜਾਬੀ ਮੌਜੂਦਾ ਤਰਜਮਾ9 ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)9 ਅਰ ਜਾਂ ਉਹ ਏਹ ਗੱਲਾਂ ਕਹਿ ਹਟਿਆ ਤਾਂ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਉਹ ਉਤਾਹਾਂ ਉਠਾਇਆ ਗਿਆ ਅਤੇ ਬੱਦਲੀ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)9 ਇਹ ਕਹਿਣ ਦੇ ਬਾਅਦ ਚੇਲਿਆਂ ਦੇ ਦੇਖਦੇ ਹੀ ਦੇਖਦੇ ਉਹ ਉੱਪਰ ਉਠਾ ਲਏ ਗਏ ਅਤੇ ਬੱਦਲ ਨੇ ਯਿਸੂ ਨੂੰ ਉਹਨਾਂ ਦੀਆਂ ਅੱਖਾਂ ਤੋਂ ਲੁਕਾ ਲਿਆ । Viz kapitolaPunjabi Standard Bible9 ਇਹ ਗੱਲਾਂ ਕਹਿ ਕੇ ਉਹ ਉਨ੍ਹਾਂ ਦੇ ਵੇਖਦੇ-ਵੇਖਦੇ ਉਤਾਂਹ ਉਠਾ ਲਿਆ ਗਿਆ ਅਤੇ ਇੱਕ ਬੱਦਲ ਨੇ ਉਸ ਨੂੰ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਕਰ ਦਿੱਤਾ। Viz kapitolaਪਵਿੱਤਰ ਬਾਈਬਲ9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ। Viz kapitola |