Online Bible

- Reklamy -




ਕੁਲੁੱਸੈ 1:12 - ਪੰਜਾਬੀ ਮੌਜੂਦਾ ਤਰਜਮਾ

12 ਅਤੇ ਪਿਤਾ ਪਰਮੇਸ਼ਵਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਰਹੋ, ਜਿਹਨਾਂ ਨੇ ਤੁਹਾਨੂੰ ਪ੍ਰਕਾਸ਼ ਦੇ ਰਾਜ ਵਿੱਚ ਆਪਣੇ ਪਵਿੱਤਰ ਲੋਕਾਂ ਦੀ ਵਿਰਾਸਤ ਵਿੱਚ ਹਿੱਸਾ ਪਾਉਣ ਲਈ ਯੋਗ ਬਣਾਇਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਅਤੇ ਅਨੰਦ ਨਾਲ ਪਿਤਾ ਪਰਮੇਸ਼ਰ ਦਾ ਧੰਨਵਾਦ ਕਰੋ ਜਿਹਨਾਂ ਨੇ ਤੁਹਾਨੂੰ ਇਸ ਯੋਗ ਬਣਾਇਆ ਹੈ ਕਿ ਤੁਸੀਂ ਪਰਮੇਸ਼ਰ ਦੇ ਲੋਕਾਂ ਦੇ ਨਾਲ ਚਾਨਣ ਵਾਲੇ ਜੀਵਨ ਦਾ ਵਿਰਸਾ ਪ੍ਰਾਪਤ ਕਰ ਸਕੋ ।

Viz kapitola kopírovat

Punjabi Standard Bible

12 ਉਸ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਸੰਤਾਂ ਦੀ ਮਿਰਾਸ ਦੇ ਸਾਂਝੀ ਹੋਵੋ।

Viz kapitola kopírovat

ਪਵਿੱਤਰ ਬਾਈਬਲ

12 ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।

Viz kapitola kopírovat




ਕੁਲੁੱਸੈ 1:12

Následuj nás:

Reklamy


Reklamy