ਕੁਲੁੱਸੈ 1:17 - ਪੰਜਾਬੀ ਮੌਜੂਦਾ ਤਰਜਮਾ17 ਸਾਰੀ ਸ੍ਰਿਸ਼ਟੀ ਵਿੱਚ ਉਹ ਪਹਿਲੇ ਹਨ ਅਤੇ ਸਾਰੀ ਸ੍ਰਿਸ਼ਟੀ ਉਹਨਾਂ ਵਿੱਚ ਟਿਕੀ ਹੋਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)17 ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)17 ਉਹ ਸਾਰੀਆਂ ਚੀਜ਼ਾਂ ਤੋਂ ਪਹਿਲਾਂ ਮੌਜੂਦ ਹਨ ਅਤੇ ਸਾਰੀਆਂ ਚੀਜ਼ਾਂ ਉਹਨਾਂ ਵਿੱਚ ਕਾਇਮ ਰਹਿੰਦੀਆਂ ਹਨ । Viz kapitolaPunjabi Standard Bible17 ਉਹੀ ਸਭ ਵਸਤਾਂ ਤੋਂ ਪਹਿਲਾਂ ਹੈ ਅਤੇ ਸਭ ਕੁਝ ਉਸੇ ਵਿੱਚ ਕਾਇਮ ਹੈ। Viz kapitolaਪਵਿੱਤਰ ਬਾਈਬਲ17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ। ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ। Viz kapitola |