Online Bible

- Reklamy -




ਕੁਲੁੱਸੈ 1:22 - ਪੰਜਾਬੀ ਮੌਜੂਦਾ ਤਰਜਮਾ

22 ਪਰ ਹੁਣ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਸਰੀਰਕ ਸਰੀਰ ਦੁਆਰਾ ਮੌਤ ਦੇ ਜ਼ਰੀਏ ਤੁਹਾਡੇ ਨਾਲ ਮੇਲ ਕੀਤਾ ਹੈ ਤਾਂ ਜੋ ਤੁਹਾਨੂੰ ਉਹਨਾਂ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਅਤੇ ਦੋਸ਼ ਰਹਿਤ ਪੇਸ਼ ਕਰ ਸਕੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

22 ਪਰ ਪਰਮੇਸ਼ਰ ਨੇ ਆਪਣੇ ਪੁੱਤਰ ਦੀ ਸਰੀਰਕ ਮੌਤ ਦੇ ਰਾਹੀਂ ਤੁਹਾਡਾ ਮੇਲ ਆਪਣੇ ਨਾਲ ਕੀਤਾ ਹੈ ਕਿ ਉਹ ਤੁਹਾਨੂੰ ਆਪਣੇ ਸਾਹਮਣੇ ਪਵਿੱਤਰ, ਸ਼ੁੱਧ ਅਤੇ ਨਿਰਦੋਸ਼ ਹਾਲਤ ਵਿੱਚ ਪੇਸ਼ ਕਰਨ ।

Viz kapitola kopírovat

Punjabi Standard Bible

22 ਪਰ ਹੁਣ ਉਸ ਨੇ ਆਪਣੇ ਪੁੱਤਰ ਦੀ ਸਰੀਰਕ ਦੇਹ ਵਿੱਚ ਉਸ ਦੀ ਮੌਤ ਦੇ ਰਾਹੀਂ ਤੁਹਾਡੇ ਨਾਲ ਮੇਲ ਕਰ ਲਿਆ ਤਾਂਕਿ ਤੁਹਾਨੂੰ ਆਪਣੇ ਸਾਹਮਣੇ ਪਵਿੱਤਰ, ਬੇਦਾਗ਼ ਅਤੇ ਨਿਰਦੋਸ਼ ਪੇਸ਼ ਕਰੇ;

Viz kapitola kopírovat

ਪਵਿੱਤਰ ਬਾਈਬਲ

22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ।

Viz kapitola kopírovat




ਕੁਲੁੱਸੈ 1:22

Následuj nás:

Reklamy


Reklamy