ਕੁਲੁੱਸੈ 1:3 - ਪੰਜਾਬੀ ਮੌਜੂਦਾ ਤਰਜਮਾ3 ਜਦੋਂ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਅਸੀਂ ਲਗਾਤਾਰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ, Viz kapitolaਪਵਿੱਤਰ ਬਾਈਬਲ O.V. Bible (BSI)3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)3 ਅਸੀਂ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਭਾਵ ਪਰਮੇਸ਼ਰ ਦਾ ਤੁਹਾਡੇ ਲਈ ਆਪਣੀ ਪ੍ਰਾਰਥਨਾ ਵਿੱਚ ਧੰਨਵਾਦ ਕਰਦੇ ਹਾਂ Viz kapitolaPunjabi Standard Bible3 ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹੋਏ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ, Viz kapitolaਪਵਿੱਤਰ ਬਾਈਬਲ3 ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ। Viz kapitola |