ਕੁਲੁੱਸੈ 1:6 - ਪੰਜਾਬੀ ਮੌਜੂਦਾ ਤਰਜਮਾ6 ਜੋ ਤੁਸੀਂ ਪ੍ਰਾਪਤ ਕੀਤਾ ਹੈ, ਉਸੇ ਤਰ੍ਹਾਂ, ਖੁਸ਼ਖ਼ਬਰੀ ਫਲ ਲੈ ਕੇ ਆ ਰਹੀ ਹੈ ਅਤੇ ਸਾਰੇ ਸੰਸਾਰ ਵਿੱਚ ਫੈਲ ਰਹੀ ਹੈ ਅਤੇ ਵਧ ਰਹੀ ਹੈ, ਠੀਕ ਉਸੇ ਤਰ੍ਹਾਂ ਜਿਵੇਂ ਤੁਹਾਡੇ ਅੰਦਰ ਹੋਂ ਰਿਹਾ ਹੈ ਜਦੋਂ ਤੋਂ ਤੁਸੀਂ ਸੁਣਿਆ ਹੈ ਅਤੇ ਸੱਚ-ਮੁੱਚ ਪਰਮੇਸ਼ਵਰ ਦੀ ਕਿਰਪਾ ਨੂੰ ਸਮਝਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)6 ਇਹ ਸਾਰੇ ਸੰਸਾਰ ਵਿੱਚ ਵੱਧ ਰਿਹਾ ਹੈ ਜਿਸ ਤਰ੍ਹਾਂ ਕਿ ਤੁਹਾਡੇ ਵਿੱਚ ਉਸ ਦਿਨ ਤੋਂ, ਜਿਸ ਦਿਨ ਤੁਸੀਂ ਪਹਿਲੀ ਵਾਰ ਪਰਮੇਸ਼ਰ ਦੀ ਕਿਰਪਾ ਦੇ ਬਾਰੇ ਸੁਣਿਆ ਅਤੇ ਇਸ ਦੀ ਸੱਚਾਈ ਨੂੰ ਜਾਣਿਆ ਸੀ । Viz kapitolaPunjabi Standard Bible6 ਜੋ ਤੁਹਾਡੇ ਕੋਲ ਪਹੁੰਚੀ ਅਤੇ ਜਿਵੇਂ ਇਹ ਸਾਰੇ ਸੰਸਾਰ ਵਿੱਚ ਫੈਲਦੀ ਅਤੇ ਫਲਵੰਤ ਹੁੰਦੀ ਜਾਂਦੀ ਹੈ, ਉਸੇ ਤਰ੍ਹਾਂ ਜਿਸ ਦਿਨ ਤੋਂ ਤੁਸੀਂ ਇਸ ਨੂੰ ਸੁਣਿਆ ਅਤੇ ਪਰਮੇਸ਼ਰ ਦੀ ਕਿਰਪਾ ਨੂੰ ਅਸਲ ਵਿੱਚ ਜਾਣਿਆ, ਤੁਹਾਡੇ ਵਿੱਚ ਵੀ ਵਧਦੀ ਜਾਂਦੀ ਹੈ। Viz kapitolaਪਵਿੱਤਰ ਬਾਈਬਲ6 ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ। Viz kapitola |