Online Bible

- Reklamy -




ਅਫ਼ਸੁਸ 1:11 - ਪੰਜਾਬੀ ਮੌਜੂਦਾ ਤਰਜਮਾ

11 ਉਸ ਵਿੱਚ ਅਸੀਂ ਵੀ ਚੁਣੇ ਗਏ ਹਾਂ, ਅਤੇ ਉਸ ਦੀ ਯੋਜਨਾ ਦੇ ਅਨੁਸਾਰ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ ਜੋ ਉਸਦੀ ਇੱਛਾ ਦੇ ਉਦੇਸ਼ ਦੇ ਅਨੁਸਾਰ ਸਭ ਕੁਝ ਕਰਦਾ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਮਸੀਹ ਵਿੱਚ ਅਸੀਂ ਵੀ ਪਰਮੇਸ਼ਰ ਦੀ ਹਰ ਚੀਜ਼ ਵਿੱਚ ਕੰਮ ਕਰ ਰਹੇ ਉਦੇਸ਼ ਅਨੁਸਾਰ ਵਾਰਿਸ ਬਣਾਏ ਗਏ ਹਾਂ । ਇਹ ਪਰਮੇਸ਼ਰ ਦੀ ਯੋਜਨਾ ਅਤੇ ਇੱਛਾ ਦੇ ਅਨੁਸਾਰ ਹੋਇਆ

Viz kapitola kopírovat

Punjabi Standard Bible

11 ਉਸੇ ਵਿੱਚ ਅਸੀਂ ਵੀ ਉਸ ਦੇ ਉਦੇਸ਼ ਅਨੁਸਾਰ ਜਿਹੜਾ ਆਪਣੀ ਇੱਛਾ ਦੀ ਯੋਜਨਾ ਦੇ ਅਨੁਸਾਰ ਸਭ ਕੁਝ ਕਰਦਾ ਹੈ, ਪਹਿਲਾਂ ਤੋਂ ਵਾਰਸ ਬਣਾਏ ਗਏ ਹਾਂ,

Viz kapitola kopírovat

ਪਵਿੱਤਰ ਬਾਈਬਲ

11 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।

Viz kapitola kopírovat




ਅਫ਼ਸੁਸ 1:11

Následuj nás:

Reklamy


Reklamy