ਅਫ਼ਸੁਸ 1:14 - ਪੰਜਾਬੀ ਮੌਜੂਦਾ ਤਰਜਮਾ14 ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ। Viz kapitolaਪਵਿੱਤਰ ਬਾਈਬਲ O.V. Bible (BSI)14 ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l Viz kapitolaਪਵਿੱਤਰ ਬਾਈਬਲ (Revised Common Language North American Edition)14 ਇਹ ਪਵਿੱਤਰ ਆਤਮਾ ਪਰਮੇਸ਼ਰ ਨੇ ਬਿਆਨੇ ਦੇ ਤੌਰ ਤੇ ਆਪਣੇ ਵਿਰਸੇ ਦੇ ਵਾਅਦੇ ਦੇ ਅਨੁਸਾਰ ਆਪਣੇ ਲੋਕਾਂ ਦੀ ਮੁਕਤੀ ਦੇ ਲਈ ਦਿੱਤਾ । ਉਹਨਾਂ ਦੀ ਮਹਿਮਾ ਅਤੇ ਵਡਿਆਈ ਹੋਵੇ ! Viz kapitolaPunjabi Standard Bible14 ਉਹ ਉਸ ਦੇ ਮੁੱਲ ਲਏ ਹੋਇਆਂ ਦੇ ਛੁਟਕਾਰੇ ਲਈ ਸਾਡੀ ਮਿਰਾਸ ਦਾ ਬਿਆਨਾ ਹੈ ਤਾਂਕਿ ਉਸ ਦੀ ਮਹਿਮਾ ਦੀ ਉਸਤਤ ਹੋਵੇ। Viz kapitolaਪਵਿੱਤਰ ਬਾਈਬਲ14 ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ। Viz kapitola |