ਅਫ਼ਸੁਸ 1:17 - ਪੰਜਾਬੀ ਮੌਜੂਦਾ ਤਰਜਮਾ17 ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸਨੂੰ ਚੰਗੀ ਤਰਾਂ ਜਾਣ ਸਕੋ। Viz kapitolaਪਵਿੱਤਰ ਬਾਈਬਲ O.V. Bible (BSI)17 ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! Viz kapitolaਪਵਿੱਤਰ ਬਾਈਬਲ (Revised Common Language North American Edition)17 ਮੇਰੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ਰ ਜਿਹੜੇ ਮਹਿਮਾ ਵਾਲੇ ਪਿਤਾ ਹਨ, ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਣ ਤਾਂ ਜੋ ਤੁਸੀਂ ਉਹਨਾਂ ਨੂੰ ਜਾਣੋ Viz kapitolaPunjabi Standard Bible17 ਮੇਰੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ਰ ਜਿਹੜਾ ਮਹਿਮਾ ਦਾ ਪਿਤਾ ਹੈ ਆਪਣੇ ਸੰਪੂਰਨ ਗਿਆਨ ਵਿੱਚ ਤੁਹਾਨੂੰ ਬੁੱਧ ਅਤੇ ਪ੍ਰਕਾਸ਼ਨ ਦਾ ਆਤਮਾ ਦੇਵੇ, Viz kapitolaਪਵਿੱਤਰ ਬਾਈਬਲ17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ। Viz kapitola |