ਅਫ਼ਸੁਸ 1:8 - ਪੰਜਾਬੀ ਮੌਜੂਦਾ ਤਰਜਮਾ8 ਇਹ ਕਿਰਪਾ ਉਸਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! Viz kapitolaਪਵਿੱਤਰ ਬਾਈਬਲ (Revised Common Language North American Edition)8 ਜਿਹੜੀ ਉਹਨਾਂ ਨੇ ਸਾਨੂੰ ਬਹੁਤਾਤ ਵਿੱਚ ਦਿੱਤੀ ਹੈ । ਉਹਨਾਂ ਨੇ ਆਪਣੀ ਸੰਪੂਰਨ ਸਮਝ ਅਤੇ ਬੁੱਧੀ ਨਾਲ Viz kapitolaPunjabi Standard Bible8 ਜਿਹੜੀ ਉਸ ਨੇ ਸਾਰੇ ਗਿਆਨ ਅਤੇ ਸਮਝ ਨਾਲ ਸਾਨੂੰ ਬਹੁਤਾਇਤ ਨਾਲ ਦਿੱਤੀ। Viz kapitolaਪਵਿੱਤਰ ਬਾਈਬਲ8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ। Viz kapitola |