ਗਲਾਤਿਯਾ 1:10 - ਪੰਜਾਬੀ ਮੌਜੂਦਾ ਤਰਜਮਾ10 ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨਾ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ। Viz kapitolaਪਵਿੱਤਰ ਬਾਈਬਲ O.V. Bible (BSI)10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। Viz kapitolaਪਵਿੱਤਰ ਬਾਈਬਲ (Revised Common Language North American Edition)10 ਕੀ ਮੈਂ ਮਨੁੱਖਾਂ ਦੀ ਪ੍ਰਵਾਨਗੀ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ ? ਜਾਂ ਕੀ ਮੈਂ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ? ਜੇਕਰ ਮੈਂ ਅਜੇ ਵੀ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੁੰਦਾ ਤਾਂ ਫਿਰ ਮੈਂ ਮਸੀਹ ਦਾ ਸੇਵਕ ਨਾ ਹੁੰਦਾ । Viz kapitolaPunjabi Standard Bible10 ਕੀ ਮੈਂ ਮਨੁੱਖਾਂ ਦੀ ਕਿਰਪਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ? ਜਾਂ ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰ ਰਿਹਾ ਹੁੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। Viz kapitolaਪਵਿੱਤਰ ਬਾਈਬਲ10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ। Viz kapitola |