ਗਲਾਤਿਯਾ 1:13 - ਪੰਜਾਬੀ ਮੌਜੂਦਾ ਤਰਜਮਾ13 ਕਿਉਂਕਿ ਤੁਸੀਂ ਯਹੂਦੀ ਧਰਮ ਵਿੱਚ ਮੇਰੀ ਪਿਛਲੀ ਜੀਵਨ ਸ਼ੈਲੀ ਬਾਰੇ ਸੁਣਿਆ ਹੈ, ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਕਿੰਨਾ ਸਤਾਇਆ ਅਤੇ ਇਸਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਯਹੂਦੀਆਂ ਦੇ ਮਤ ਵਿੱਚ ਜਿਹੜਾ ਅੱਗੇ ਮੇਰਾ ਚਲਣ ਸੀ ਸੋ ਤੁਸਾਂ ਉਹ ਦੀ ਖਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਹੱਦੋਂ ਬਾਹਰ ਸਤਾਉਂਦਾ ਅਤੇ ਉਹ ਨੂੰ ਬਰਬਾਦ ਕਰਦਾ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)13 ਤੁਸੀਂ ਮੇਰੇ ਉਸ ਜੀਵਨ ਬਾਰੇ ਸੁਣ ਚੁੱਕੇ ਹੋ ਜਦੋਂ ਮੈਂ ਯਹੂਦੀ ਮਤ ਦਾ ਮੰਨਣ ਵਾਲਾ ਸੀ । ਤੁਸੀਂ ਜਾਣਦੇ ਹੀ ਹੋ ਕਿ ਕਿਸ ਤਰ੍ਹਾਂ ਮੈਂ ਪਰਮੇਸ਼ਰ ਦੀ ਕਲੀਸੀਯਾ ਨੂੰ ਬੇਰਹਿਮੀ ਨਾਲ ਸਤਾਉਂਦਾ ਸੀ ਅਤੇ ਉਸ ਨੂੰ ਨਾਸ਼ ਕਰ ਰਿਹਾ ਸੀ । Viz kapitolaPunjabi Standard Bible13 ਤੁਸੀਂ ਯਹੂਦੀ ਪੰਥ ਵਿੱਚ ਮੇਰੇ ਪਹਿਲੇ ਚਾਲ-ਚਲਣ ਬਾਰੇ ਸੁਣਿਆ ਹੈ ਕਿ ਮੈਂ ਪਰਮੇਸ਼ਰ ਦੀ ਕਲੀਸਿਯਾ ਨੂੰ ਹੱਦੋਂ ਵੱਧ ਸਤਾਉਂਦਾ ਅਤੇ ਨਾਸ ਕਰਦਾ ਸੀ Viz kapitolaਪਵਿੱਤਰ ਬਾਈਬਲ13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। Viz kapitola |