Online Bible

- Reklamy -




ਗਲਾਤਿਯਾ 1:15 - ਪੰਜਾਬੀ ਮੌਜੂਦਾ ਤਰਜਮਾ

15 ਪਰ ਜਦੋਂ ਪਰਮੇਸ਼ਵਰ, ਜਿਸਨੇ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਅਲੱਗ ਕੀਤਾ ਅਤੇ ਆਪਣੀ ਕਿਰਪਾ ਨਾਲ ਮੈਨੂੰ ਬੁਲਾਇਆ, ਇਹ ਖੁਸ਼ੀ ਦੀ ਗੱਲ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਪਰ ਜਦੋਂ ਉਹ ਦੀ ਜਿਨ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ ਅਤੇ ਆਪਣੀ ਕਿਰਪਾ ਨਾਲ ਸੱਦਿਆ ਇਹ ਭਾਉਣੀ ਹੋਈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਪਰ ਪਰਮੇਸ਼ਰ ਨੇ ਮੈਨੂੰ ਮੇਰੇ ਜਨਮ ਲੈਣ ਤੋਂ ਪਹਿਲਾਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਸੇਵਾ ਦੇ ਲਈ ਚੁਣ ਲਿਆ । ਉਹਨਾਂ ਨੇ ਮੈਨੂੰ ਆਪਣੀ ਕਿਰਪਾ ਦੇ ਨਾਲ ਚੁਣਿਆ

Viz kapitola kopírovat

Punjabi Standard Bible

15 ਪਰ ਜਦੋਂ ਪਰਮੇਸ਼ਰ ਨੂੰ ਜਿਸ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਕਿਰਪਾ ਦੇ ਅਨੁਸਾਰ ਮੈਨੂੰ ਬੁਲਾਇਆ, ਇਹ ਚੰਗਾ ਲੱਗਾ

Viz kapitola kopírovat

ਪਵਿੱਤਰ ਬਾਈਬਲ

15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।

Viz kapitola kopírovat




ਗਲਾਤਿਯਾ 1:15

Následuj nás:

Reklamy


Reklamy