ਗਲਾਤਿਯਾ 1:16 - ਪੰਜਾਬੀ ਮੌਜੂਦਾ ਤਰਜਮਾ16 ਕਿ ਆਪਣੇ ਪੁੱਤਰ ਨੂੰ ਮੇਰੇ ਵਿੱਚ ਪ੍ਰਗਟ ਕਰੇ ਤਾਂ ਜੋ ਮੈਂ ਉਸ ਦਾ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰ ਸਕਾਂ, ਮੇਰਾ ਤੁਰੰਤ ਜਵਾਬ ਕਿਸੇ ਮਨੁੱਖ ਨਾਲ ਸਲਾਹ ਕਰਨਾ ਨਹੀਂ ਸੀ। Viz kapitolaਪਵਿੱਤਰ ਬਾਈਬਲ O.V. Bible (BSI)16 ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, Viz kapitolaਪਵਿੱਤਰ ਬਾਈਬਲ (Revised Common Language North American Edition)16 ਕਿ ਉਹ ਮੇਰੇ ਉੱਤੇ ਆਪਣੇ ਪੁੱਤਰ ਨੂੰ ਪ੍ਰਗਟ ਕਰਨ ਤਾਂ ਜੋ ਮੈਂ ਪਰਾਈਆਂ ਕੌਮਾਂ ਨੂੰ ਉਹਨਾਂ ਦਾ ਸ਼ੁਭ ਸਮਾਚਾਰ ਸੁਣਾਵਾਂ, ਇਸ ਦੇ ਲਈ ਮੈਂ ਕਿਸੇ ਮਨੁੱਖ ਤੋਂ ਸਲਾਹ ਨਹੀਂ ਲਈ । Viz kapitolaPunjabi Standard Bible16 ਕਿ ਉਹ ਆਪਣੇ ਪੁੱਤਰ ਨੂੰ ਮੇਰੇ ਵਿੱਚ ਪਰਗਟ ਕਰੇ ਤਾਂਕਿ ਮੈਂ ਪਰਾਈਆਂ ਕੌਮਾਂ ਵਿੱਚ ਉਸ ਦੀ ਖੁਸ਼ਖ਼ਬਰੀ ਸੁਣਾਵਾਂ, ਤਾਂ ਉਸ ਵੇਲੇ ਮੈਂ ਲਹੂ ਅਤੇ ਮਾਸ ਤੋਂ ਸਲਾਹ ਨਾ ਲਈ Viz kapitolaਪਵਿੱਤਰ ਬਾਈਬਲ16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ। Viz kapitola |