ਗਲਾਤਿਯਾ 1:19 - ਪੰਜਾਬੀ ਮੌਜੂਦਾ ਤਰਜਮਾ19 ਪਰ ਪ੍ਰਭੂ ਦੇ ਭਰਾ ਯਾਕੋਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ। Viz kapitolaਪਵਿੱਤਰ ਬਾਈਬਲ O.V. Bible (BSI)19 ਪਰ ਪ੍ਰਭੁ ਦੇ ਭਰਾ ਯਾਕੂਬ ਤੋਂ ਬਿਨਾ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਡਿੱਠਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ। Viz kapitolaਪਵਿੱਤਰ ਬਾਈਬਲ (Revised Common Language North American Edition)19 ਪ੍ਰਭੂ ਦੇ ਭਰਾ ਯਾਕੂਬ ਦੇ ਸਿਵਾਏ ਮੈਂ ਉੱਥੇ ਕਿਸੇ ਹੋਰ ਪ੍ਰਮੁੱਖ ਰਸੂਲ ਨੂੰ ਨਾ ਮਿਲਿਆ । Viz kapitolaPunjabi Standard Bible19 ਅਤੇ ਉੱਥੇ ਪ੍ਰਭੂ ਦੇ ਭਰਾ ਯਾਕੂਬ ਤੋਂ ਇਲਾਵਾ ਮੈਂ ਹੋਰ ਕਿਸੇ ਰਸੂਲ ਨੂੰ ਨਹੀਂ ਮਿਲਿਆ। Viz kapitolaਪਵਿੱਤਰ ਬਾਈਬਲ19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ। Viz kapitola |