ਗਲਾਤਿਯਾ 1:20 - ਪੰਜਾਬੀ ਮੌਜੂਦਾ ਤਰਜਮਾ20 ਮੈਂ ਤੁਹਾਨੂੰ ਪਰਮੇਸ਼ਵਰ ਅੱਗੇ ਭਰੋਸਾ ਦਿਵਾਉਂਦਾ ਹਾਂ ਕਿ ਜੋ ਮੈਂ ਤੁਹਾਨੂੰ ਇਸ ਪੱਤਰੀ ਵਿੱਚ ਲਿਖ ਰਿਹਾ ਹਾਂ ਉਹ ਝੂਠ ਨਹੀਂ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਹੁਣ ਜਿਹੜੀਆਂ ਗੱਲਾਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਦੇ ਅੱਗੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ! Viz kapitolaਪਵਿੱਤਰ ਬਾਈਬਲ (Revised Common Language North American Edition)20 ਪਰਮੇਸ਼ਰ ਗਵਾਹ ਹਨ ਕਿ ਮੈਂ ਜੋ ਕੁਝ ਲਿਖਿਆ ਹੈ ਉਹ ਝੂਠ ਨਹੀਂ ਹੈ ! Viz kapitolaPunjabi Standard Bible20 ਹੁਣ ਜੋ ਗੱਲਾਂ ਮੈਂ ਤੁਹਾਨੂੰ ਲਿਖ ਰਿਹਾ ਹਾਂ, ਵੇਖੋ, ਮੈਂ ਪਰਮੇਸ਼ਰ ਦੇ ਸਨਮੁੱਖ ਕਹਿੰਦਾ ਹਾਂ ਕਿ ਮੈਂ ਝੂਠ ਨਹੀਂ ਬੋਲਦਾ। Viz kapitolaਪਵਿੱਤਰ ਬਾਈਬਲ20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ। Viz kapitola |