Online Bible

- Reklamy -




ਗਲਾਤਿਯਾ 1:22 - ਪੰਜਾਬੀ ਮੌਜੂਦਾ ਤਰਜਮਾ

22 ਅਤੇ ਮੈਂ ਨਿੱਜੀ ਤੌਰ ਤੇ ਯਹੂਦਿਯਾ ਪ੍ਰਾਂਤ ਦੀਆਂ ਕਲੀਸਿਆ ਵਿੱਚ ਅਣਜਾਣ ਸੀ ਜੋ ਮਸੀਹ ਵਿੱਚ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਅਤੇ ਯਹੂਦਿਆਂ ਦੀਆਂ ਕਲੀਸਿਯਾਂ ਨੂੰ ਜੋ ਮਸੀਹ ਵਿੱਚ ਸਨ ਅਜੇ ਮੇਰੇ ਚਿਹਰੇ ਦੀ ਸਿਆਣ ਵੀ ਨਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

22 ਮੈਂ ਯਹੂਦਿਯਾ ਦੀਆਂ ਕਲੀਸੀਯਾਵਾਂ ਨੂੰ ਅਜੇ ਤੱਕ ਨਿੱਜੀ ਤੌਰ ਤੇ ਨਹੀਂ ਮਿਲਿਆ ਸੀ ।

Viz kapitola kopírovat

Punjabi Standard Bible

22 ਪਰ ਯਹੂਦਿਯਾ ਦੀਆਂ ਕਲੀਸਿਆਵਾਂ ਨੇ ਜੋ ਮਸੀਹ ਵਿੱਚ ਹਨ, ਮੈਨੂੰ ਕਦੇ ਨਹੀਂ ਵੇਖਿਆ ਸੀ।

Viz kapitola kopírovat

ਪਵਿੱਤਰ ਬਾਈਬਲ

22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।

Viz kapitola kopírovat




ਗਲਾਤਿਯਾ 1:22

Následuj nás:

Reklamy


Reklamy