Online Bible

- Reklamy -




ਗਲਾਤਿਯਾ 1:24 - ਪੰਜਾਬੀ ਮੌਜੂਦਾ ਤਰਜਮਾ

24 ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕੀਤੀ ਕਿਉਂਕਿ ਉਸਨੇ ਮੇਰੇ ਰਾਹੀਂ ਜੋ ਕੰਮ ਕੀਤੇ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਅਤੇ ਓਹਨਾਂ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 ਇਸ ਲਈ ਉਹਨਾਂ ਨੇ ਮੇਰੇ ਕਾਰਨ ਪਰਮੇਸ਼ਰ ਦੀ ਵਡਿਆਈ ਕੀਤੀ ।

Viz kapitola kopírovat

Punjabi Standard Bible

24 ਅਤੇ ਉਹ ਮੇਰੇ ਕਰਕੇ ਪਰਮੇਸ਼ਰ ਦੀ ਮਹਿਮਾ ਕਰਦੀਆਂ ਸਨ।

Viz kapitola kopírovat

ਪਵਿੱਤਰ ਬਾਈਬਲ

24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।

Viz kapitola kopírovat




ਗਲਾਤਿਯਾ 1:24

Následuj nás:

Reklamy


Reklamy