ਗਲਾਤਿਯਾ 1:4 - ਪੰਜਾਬੀ ਮੌਜੂਦਾ ਤਰਜਮਾ4 ਜਿਸਨੇ ਆਪਣੇ ਆਪ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ, Viz kapitolaਪਵਿੱਤਰ ਬਾਈਬਲ O.V. Bible (BSI)4 ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। Viz kapitolaਪਵਿੱਤਰ ਬਾਈਬਲ (Revised Common Language North American Edition)4 ਮਸੀਹ ਨੇ ਸਾਨੂੰ ਇਸ ਵਰਤਮਾਨ ਬੁਰੇ ਯੁੱਗ ਤੋਂ ਛੁਟਕਾਰਾ ਦੇਣ ਦੇ ਲਈ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਅਨੁਸਾਰ ਆਪਣੇ ਆਪ ਨੂੰ ਸਾਡੇ ਪਾਪਾਂ ਦੀ ਖ਼ਾਤਰ ਦੇ ਦਿੱਤਾ । Viz kapitolaPunjabi Standard Bible4 ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂਕਿ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਯੁਗ ਤੋਂ ਬਚਾ ਲਵੇ। Viz kapitolaਪਵਿੱਤਰ ਬਾਈਬਲ4 ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ। Viz kapitola |