ਗਲਾਤਿਯਾ 1:5 - ਪੰਜਾਬੀ ਮੌਜੂਦਾ ਤਰਜਮਾ5 ਪਰਮੇਸ਼ਵਰ ਦੀ ਸਦਾ ਅਤੇ ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ। Viz kapitolaਪਵਿੱਤਰ ਬਾਈਬਲ O.V. Bible (BSI)5 ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। Viz kapitolaਪਵਿੱਤਰ ਬਾਈਬਲ (Revised Common Language North American Edition)5 ਪਰਮੇਸ਼ਰ ਦੀ ਮਹਿਮਾ ਅਨੰਤਕਾਲ ਤੱਕ ਹੋਵੇ । ਆਮੀਨ ! Viz kapitolaPunjabi Standard Bible5 ਉਸੇ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Viz kapitolaਪਵਿੱਤਰ ਬਾਈਬਲ5 ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ। Viz kapitola |