ਗਲਾਤਿਯਾ 1:6 - ਪੰਜਾਬੀ ਮੌਜੂਦਾ ਤਰਜਮਾ6 ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ Viz kapitolaਪਵਿੱਤਰ ਬਾਈਬਲ O.V. Bible (BSI)6 ਮੈਂ ਅਚਰਜ ਹੁੰਦਾ ਹਾਂ ਜੋ ਤੁਸੀਂ ਉਸ ਤੋਂ ਜਿਹ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ ਐਨੀ ਛੇਤੀ ਹੋਰ ਕਿਸੇ ਖੁਸ਼ ਖਬਰੀ ਦੀ ਵੱਲ ਝੁੱਕਦੇ ਜਾਂਦੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)6 ਮੈਂ ਹੈਰਾਨ ਹਾਂ ਕਿ ਤੁਸੀਂ ਇੰਨੀ ਜਲਦੀ ਪਰਮੇਸ਼ਰ ਵੱਲੋਂ ਜਿਹਨਾਂ ਨੇ ਤੁਹਾਨੂੰ ਮਸੀਹ ਦੀ ਕਿਰਪਾ ਦੁਆਰਾ ਸੱਦਿਆ ਹੈ, ਮੂੰਹ ਮੋੜ ਕੇ ਕਿਸੇ ਦੂਜੇ ਹੀ ਸ਼ੁਭ ਸਮਾਚਾਰ ਵੱਲ ਜਾ ਰਹੇ ਹੋ । Viz kapitolaPunjabi Standard Bible6 ਮੈਂ ਹੈਰਾਨ ਹਾਂ ਕਿ ਤੁਸੀਂ ਉਸ ਤੋਂ ਜਿਸ ਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਸੱਦਿਆ ਐਨੀ ਜਲਦੀ ਬੇਮੁੱਖ ਹੋ ਕੇ ਕਿਸੇ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ। Viz kapitolaਪਵਿੱਤਰ ਬਾਈਬਲ6 ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ। Viz kapitola |