ਇਬਰਾਨੀ 1:2 - ਪੰਜਾਬੀ ਮੌਜੂਦਾ ਤਰਜਮਾ2 ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸਨੂੰ ਉਸਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸਨੇ ਸੰਸਾਰ ਨੂੰ ਬਣਾਇਆ। Viz kapitolaਪਵਿੱਤਰ ਬਾਈਬਲ O.V. Bible (BSI)2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। Viz kapitolaਪਵਿੱਤਰ ਬਾਈਬਲ (Revised Common Language North American Edition)2 ਪਰ ਇਹਨਾਂ ਅੰਤਮ ਦਿਨਾਂ ਵਿੱਚ ਉਹਨਾਂ ਨੇ ਸਾਡੇ ਨਾਲ ਆਪਣੇ ਪੁੱਤਰ ਦੇ ਦੁਆਰਾ ਗੱਲ ਕੀਤੀ ਜਿਹਨਾਂ ਨੂੰ ਪਰਮੇਸ਼ਰ ਨੇ ਸਾਰੇ ਸੰਸਾਰ ਦਾ ਵਾਰਿਸ ਠਹਿਰਾਇਆ ਹੈ ਅਤੇ ਜਿਹਨਾਂ ਦੀ ਮਹਿਮਾ ਦੇ ਦੁਆਰਾ ਉਹਨਾਂ ਨੇ ਸਾਰੀ ਸ੍ਰਿਸ਼ਟੀ ਦੀ ਰਚਨਾ ਕੀਤੀ ਸੀ । Viz kapitolaPunjabi Standard Bible2 ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਉਸ ਨੇ ਸਾਡੇ ਨਾਲ ਆਪਣੇ ਪੁੱਤਰ ਦੇ ਰਾਹੀਂ ਗੱਲ ਕੀਤੀ ਜਿਸ ਨੂੰ ਉਸ ਨੇ ਸਭਨਾਂ ਵਸਤਾਂ ਦਾ ਵਾਰਸ ਠਹਿਰਾਇਆ ਅਤੇ ਜਿਸ ਦੇ ਦੁਆਰਾ ਉਸ ਨੇ ਸ੍ਰਿਸ਼ਟੀ ਦੀ ਵੀ ਰਚਨਾ ਕੀਤੀ। Viz kapitolaਪਵਿੱਤਰ ਬਾਈਬਲ2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ। Viz kapitola |