ਯਾਕੂਬ 1:19 - ਪੰਜਾਬੀ ਮੌਜੂਦਾ ਤਰਜਮਾ19 ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਕਿਸੇ ਨੂੰ ਸੁਣਨ ਵਿੱਚ ਤੇਜ਼, ਬੋਲਣ ਵਿੱਚ ਹੌਲੀ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਣਾ ਚਾਹੀਦਾ ਹੈ, Viz kapitolaਪਵਿੱਤਰ ਬਾਈਬਲ O.V. Bible (BSI)19 ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)19 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਹਰ ਕੋਈ ਸੁਣਨ ਵਿੱਚ ਚੁਸਤ, ਬੋਲਣ ਵਿੱਚ ਧੀਮਾ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਵੇ । Viz kapitolaPunjabi Standard Bible19 ਹੇ ਮੇਰੇ ਪਿਆਰੇ ਭਾਈਓ, ਇਹ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ, ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। Viz kapitolaਪਵਿੱਤਰ ਬਾਈਬਲ19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ। Viz kapitola |