Online Bible

- Reklamy -




ਯਾਕੂਬ 1:22 - ਪੰਜਾਬੀ ਮੌਜੂਦਾ ਤਰਜਮਾ

22 ਸਿਰਫ ਬਚਨ ਨੂੰ ਨਾ ਸੁਣੋ, ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਉਹੀ ਕਰੋ ਜੋ ਬਚਨ ਕਹਿੰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

22 ਵਚਨ ਦੇ ਉੱਤੇ ਚੱਲਣ ਵਾਲੇ ਬਣੋ ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ ਬਣੋ ।

Viz kapitola kopírovat

Punjabi Standard Bible

22 ਵਚਨ ਉੱਤੇ ਚੱਲਣ ਵਾਲੇ ਬਣੋ, ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ।

Viz kapitola kopírovat

ਪਵਿੱਤਰ ਬਾਈਬਲ

22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।

Viz kapitola kopírovat




ਯਾਕੂਬ 1:22

Následuj nás:

Reklamy


Reklamy