ਯਾਕੂਬ 1:26 - ਪੰਜਾਬੀ ਮੌਜੂਦਾ ਤਰਜਮਾ26 ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ। Viz kapitolaਪਵਿੱਤਰ ਬਾਈਬਲ O.V. Bible (BSI)26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)26 ਜੇ ਕੋਈ ਆਪਣੇ ਆਪ ਨੂੰ ਨੇਕ ਸਮਝੇ ਪਰ ਉਹ ਆਪਣੀ ਜੀਭ ਦੇ ਉੱਤੇ ਕਾਬੂ ਨਾ ਰੱਖੇ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਨੇਕੀ ਵਿਅਰਥ ਹੈ । Viz kapitolaPunjabi Standard Bible26 ਜੇ ਕੋਈ ਆਪਣੇ ਆਪ ਨੂੰ ਭਗਤ ਸਮਝਦਾ ਹੈ, ਪਰ ਆਪਣੀ ਜੀਭ ਨੂੰ ਲਗਾਮ ਨਹੀਂ ਲਾਉਂਦਾ ਤਾਂ ਉਹ ਆਪਣੇ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ। Viz kapitolaਪਵਿੱਤਰ ਬਾਈਬਲ26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ। Viz kapitola |