ਯਾਕੂਬ 1:4 - ਪੰਜਾਬੀ ਮੌਜੂਦਾ ਤਰਜਮਾ4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਪਰਿਪੱਕ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)4 ਕੰਮ ਪੂਰਾ ਹੋਣ ਦੇ ਅੰਤ ਤੱਕ ਧੀਰਜ ਕਰੋ ਤਾਂ ਜੋ ਤੁਸੀਂ ਸੰਪੂਰਨ ਅਤੇ ਸਿੱਧ ਬਣੋ ਅਤੇ ਕਿਸੇ ਤਰ੍ਹਾਂ ਘੱਟ ਨਾ ਹੋਵੋ । Viz kapitolaPunjabi Standard Bible4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂਕਿ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਓ ਅਤੇ ਤੁਹਾਡੇ ਵਿੱਚ ਕਿਸੇ ਗੱਲ ਦੀ ਕਮੀ ਨਾ ਹੋਵੇ। Viz kapitolaਪਵਿੱਤਰ ਬਾਈਬਲ4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ। Viz kapitola |