ਯਾਕੂਬ 1:9 - ਪੰਜਾਬੀ ਮੌਜੂਦਾ ਤਰਜਮਾ9 ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)9 ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, Viz kapitolaਪਵਿੱਤਰ ਬਾਈਬਲ (Revised Common Language North American Edition)9 ਜੇਕਰ ਗਰੀਬ ਵਿਸ਼ਵਾਸੀ ਨੂੰ ਪਰਮੇਸ਼ਰ ਉੱਚਾ ਕਰਦੇ ਹਨ ਤਾਂ ਉਹ ਇਸ ਉੱਤੇ ਮਾਣ ਕਰੇ । Viz kapitolaPunjabi Standard Bible9 ਪਰ ਗਰੀਬ ਭਾਈ ਆਪਣੀ ਉੱਚੀ ਦਸ਼ਾ ਉੱਤੇ ਅਭਿਮਾਨ ਕਰੇ Viz kapitolaਪਵਿੱਤਰ ਬਾਈਬਲ9 ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। Viz kapitola |