ਯਹੂਦਾਹ 1:17 - ਪੰਜਾਬੀ ਮੌਜੂਦਾ ਤਰਜਮਾ17 ਪਰ ਹੇ ਪਿਆਰੇ ਮਿੱਤਰੋ, ਯਾਦ ਰੱਖੋ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਦੱਸਿਆ। Viz kapitolaਪਵਿੱਤਰ ਬਾਈਬਲ O.V. Bible (BSI)17 ਪਰ ਤੁਸੀਂ ਹੇ ਪਿਆਰਿਓ, ਇਨ੍ਹਾਂ ਗੱਲਾਂ ਨੂੰ ਚੇਤੇ ਰੱਖੋ ਜੋ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਸੂਲ ਨੇ ਅੱਗੋਂ ਆਖੀਆਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ। Viz kapitolaਪਵਿੱਤਰ ਬਾਈਬਲ (Revised Common Language North American Edition)17 ਪਰ ਮੇਰੇ ਮਿੱਤਰੋ, ਤੁਸੀਂ ਉਹਨਾਂ ਗੱਲਾਂ ਨੂੰ ਯਾਦ ਰੱਖੋ ਜਿਹੜੀਆਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਕਹੀਆਂ ਸਨ । Viz kapitolaPunjabi Standard Bible17 ਪਰ ਹੇ ਪਿਆਰਿਓ, ਤੁਸੀਂ ਉਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਕਹਿ ਦਿੱਤੀਆਂ ਸਨ। Viz kapitolaਪਵਿੱਤਰ ਬਾਈਬਲ17 ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ। Viz kapitola |