Online Bible

- Reklamy -




ਯਹੂਦਾਹ 1:20 - ਪੰਜਾਬੀ ਮੌਜੂਦਾ ਤਰਜਮਾ

20 ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਪਰ ਤੁਸੀਂ ਮੇਰੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਅਤਿ ਪਵਿੱਤਰ ਵਿਸ਼ਵਾਸ ਦੇ ਵਿੱਚ ਉਸਾਰਦੇ ਜਾਓ ਅਤੇ ਪਵਿੱਤਰ ਆਤਮਾ ਦੇ ਵਿੱਚ ਪ੍ਰਾਰਥਨਾ ਕਰਦੇ ਰਹੋ

Viz kapitola kopírovat

Punjabi Standard Bible

20 ਪਰ ਹੇ ਪਿਆਰਿਓ, ਤੁਸੀਂ ਆਪਣੇ ਅੱਤ ਪਵਿੱਤਰ ਵਿਸ਼ਵਾਸ ਵਿੱਚ ਉੱਸਰਦੇ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ

Viz kapitola kopírovat

ਪਵਿੱਤਰ ਬਾਈਬਲ

20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।

Viz kapitola kopírovat




ਯਹੂਦਾਹ 1:20

Následuj nás:

Reklamy


Reklamy