ਯਹੂਦਾਹ 1:23 - ਪੰਜਾਬੀ ਮੌਜੂਦਾ ਤਰਜਮਾ23 ਦੂਜਿਆਂ ਨੂੰ ਅੱਗ ਤੋਂ ਖੋਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। Viz kapitolaਪਵਿੱਤਰ ਬਾਈਬਲ O.V. Bible (BSI)23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂ ਖਿੱਚ ਕੇ ਬਚਾਓ, ਅਤੇ ਓਸ ਬਸਤ੍ਰ ਤੋਂ ਵੀ ਜਿਹ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ ਸੂਗ ਕਰਦੇ ਹੋਏ ਕਿੰਨਿਆ ਉੱਤੇ ਭੈ ਨਾਲ ਦਯਾ ਕਰੋ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। Viz kapitolaਪਵਿੱਤਰ ਬਾਈਬਲ (Revised Common Language North American Edition)23 ਉਹਨਾਂ ਨੂੰ ਤੁਸੀਂ ਅੱਗ ਦੇ ਵਿੱਚੋਂ ਬਾਹਰ ਖਿੱਚ ਕੇ ਬਚਾਓ । ਹੋਰਨਾਂ ਦੇ ਉੱਤੇ ਤੁਹਾਡਾ ਤਰਸ ਡਰ ਸਮੇਤ ਹੋਵੇ ਪਰ ਤੁਸੀਂ ਉਹਨਾਂ ਦੇ ਕੱਪੜਿਆਂ ਤੋਂ ਵੀ ਨਫ਼ਰਤ ਕਰੋ ਜਿਹੜੇ ਉਹਨਾਂ ਦੇ ਪਾਪੀ ਸਰੀਰ ਦੇ ਨਾਲ ਲੱਗਣ ਦੇ ਕਾਰਨ ਭ੍ਰਿਸ਼ਟ ਹੋ ਚੁੱਕੇ ਹਨ । Viz kapitolaPunjabi Standard Bible23 ਕਈਆਂ ਨੂੰ ਅੱਗ ਵਿੱਚੋਂ ਖਿੱਚ ਕੇ ਬਚਾ ਲਵੋ ਅਤੇ ਭੈ ਨਾਲ ਹੋਰਨਾਂ ਪ੍ਰਤੀ ਦਇਆ ਵਿਖਾਓ, ਪਰ ਉਸ ਕੱਪੜੇ ਤੋਂ ਵੀ ਘਿਰਣਾ ਕਰੋ ਜੋ ਸਰੀਰ ਦੇ ਕਾਰਨ ਭ੍ਰਿਸ਼ਟ ਹੋ ਗਿਆ ਹੈ। Viz kapitolaਪਵਿੱਤਰ ਬਾਈਬਲ23 ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ। Viz kapitola |