Online Bible

- Reklamy -




ਯਹੂਦਾਹ 1:3 - ਪੰਜਾਬੀ ਮੌਜੂਦਾ ਤਰਜਮਾ

3 ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਦੇ ਬਾਰੇ ਲਿਖਣ ਦਾ ਬਹੁਤ ਚਾਹਵਾਨ ਸੀ ਜਿਸ ਦੇ ਵਿੱਚ ਅਸੀਂ ਸਾਰੇ ਸਾਂਝੀ ਹਾਂ । ਮੈਨੂੰ ਜ਼ਰੂਰੀ ਲੱਗਾ ਕਿ ਮੈਂ ਤੁਹਾਨੂੰ ਉਸ ਵਿਸ਼ਵਾਸ ਦੇ ਲਈ ਸੰਘਰਸ਼ ਕਰਨ ਦੇ ਲਈ ਲਿਖਾਂ ਅਤੇ ਉਤਸ਼ਾਹ ਦੇਵਾਂ ਜਿਹੜਾ ਪਰਮੇਸ਼ਰ ਦੇ ਵੱਲੋਂ ਪਵਿੱਤਰ ਲੋਕਾਂ ਨੂੰ ਇੱਕ ਹੀ ਵਾਰ ਦਿੱਤਾ ਗਿਆ ਸੀ ।

Viz kapitola kopírovat

Punjabi Standard Bible

3 ਹੇ ਪਿਆਰਿਓ, ਮੈਂ ਤੁਹਾਨੂੰ ਸਾਡੀ ਸਾਂਝੀ ਮੁਕਤੀ ਦੇ ਸੰਬੰਧ ਵਿੱਚ ਲਿਖਣ ਲਈ ਬਹੁਤ ਉਤਸੁਕ ਸੀ, ਪਰ ਮੈਂ ਤੁਹਾਨੂੰ ਇਹ ਲਿਖਣਾ ਅਤੇ ਸਮਝਾਉਣਾ ਜ਼ਰੂਰੀ ਸਮਝਿਆ ਕਿ ਉਸ ਵਿਸ਼ਵਾਸ ਦੇ ਲਈ ਪੂਰਾ ਯਤਨ ਕਰੋ ਜਿਹੜਾ ਸੰਤਾਂ ਨੂੰ ਇੱਕੋ ਵਾਰ ਸੌਂਪਿਆ ਗਿਆ ਹੈ।

Viz kapitola kopírovat

ਪਵਿੱਤਰ ਬਾਈਬਲ

3 ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।

Viz kapitola kopírovat




ਯਹੂਦਾਹ 1:3

Následuj nás:

Reklamy


Reklamy