ਯਹੂਦਾਹ 1:7 - ਪੰਜਾਬੀ ਮੌਜੂਦਾ ਤਰਜਮਾ7 ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਉਹ ਉਨ੍ਹਾਂ ਦੇ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਵੀ ਅੱਗ ਦੀ ਸਜ਼ਾ ਭੁਗਤਣ ਗਏ ਹਨ। Viz kapitolaਪਵਿੱਤਰ ਬਾਈਬਲ O.V. Bible (BSI)7 ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)7 ਇਸੇ ਤਰ੍ਹਾਂ ਸੋਦੋਮ ਅਤੇ ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰਾਂ ਦੇ ਲੋਕਾਂ ਨੂੰ ਯਾਦ ਕਰੋ ਜਿਹਨਾਂ ਨੇ ਵਿਭਚਾਰੀ ਅਤੇ ਅਨੈਤਿਕ ਕੰਮ ਕੀਤੇ ਅਤੇ ਉਹਨਾਂ ਨੂੰ ਅਨੰਤ ਅੱਗ ਦੀ ਸਜ਼ਾ ਮਿਲੀ ਕਿ ਉਹ ਸਾਰੇ ਲੋਕਾਂ ਦੇ ਲਈ ਚਿਤਾਵਨੀ ਬਣਨ । Viz kapitolaPunjabi Standard Bible7 ਜਿਸ ਤਰ੍ਹਾਂ ਸਦੂਮ, ਅਮੂਰਾਹ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਨਗਰ ਸਦੀਪਕ ਅੱਗ ਦੀ ਸਜ਼ਾ ਪਾ ਕੇ ਨਮੂਨਾ ਠਹਿਰੇ ਜੋ ਇਨ੍ਹਾਂ ਸਵਰਗਦੂਤਾਂ ਵਾਂਗ ਹੀ ਵਿਭਚਾਰੀ ਬਣ ਕੇ ਪਰਾਏ ਸਰੀਰ ਦੇ ਪਿੱਛੇ ਲੱਗ ਗਏ ਸਨ। Viz kapitolaਪਵਿੱਤਰ ਬਾਈਬਲ7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ। Viz kapitola |