ਲੂਕਾ ਦੀ ਇੰਜੀਲ 1:17 - ਪੰਜਾਬੀ ਮੌਜੂਦਾ ਤਰਜਮਾ17 ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।” Viz kapitolaਪਵਿੱਤਰ ਬਾਈਬਲ O.V. Bible (BSI)17 ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ। Viz kapitolaਪਵਿੱਤਰ ਬਾਈਬਲ (Revised Common Language North American Edition)17 ਉਹ ਪਰਮੇਸ਼ਰ ਦੇ ਸਾਹਮਣੇ ਏਲੀਯਾਹ ਨਬੀ ਦੀ ਤਰ੍ਹਾਂ ਆਤਮਾ ਵਿੱਚ ਭਰਪੂਰ ਹੋ ਕੇ ਚੱਲੇਗਾ ਤਾਂ ਜੋ ਉਹ ਮਾਤਾ-ਪਿਤਾ ਦਾ ਦਿਲ ਬੱਚਿਆਂ ਵੱਲ ਮੋੜੇ, ਦੁਸ਼ਟਾਂ ਨੂੰ ਨੇਕੀ ਦਾ ਪਾਠ ਸਿਖਾਵੇ ਅਤੇ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇ ।” Viz kapitolaPunjabi Standard Bible17 ਉਹ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਵਿੱਚ ਹੋ ਕੇ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ ਤਾਂਕਿ ਪਿਓਵਾਂ ਦੇ ਦਿਲਾਂ ਨੂੰ ਬੱਚਿਆਂ ਵੱਲ ਅਤੇ ਅਣਆਗਿਆਕਾਰਾਂ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ ਕਿ ਪ੍ਰਭੂ ਲਈ ਇੱਕ ਯੋਗ ਕੌਮ ਤਿਆਰ ਕਰੇ।” Viz kapitolaਪਵਿੱਤਰ ਬਾਈਬਲ17 ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।” Viz kapitola |