ਲੂਕਾ ਦੀ ਇੰਜੀਲ 1:19 - ਪੰਜਾਬੀ ਮੌਜੂਦਾ ਤਰਜਮਾ19 ਸਵਰਗਦੂਤ ਨੇ ਉਸਨੂੰ ਜਵਾਬ ਦਿੱਤਾ, “ਮੈਂ ਗਬਰਿਏਲ ਹਾਂ। ਮੈਂ ਨਿੱਤ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਤੇਰੇ ਨਾਲ ਗੱਲ ਕਰਨ ਲਈ ਤੇ ਤੈਨੂੰ ਇਹ ਖੁਸ਼ਖ਼ਬਰੀ ਦੱਸਣ ਲਈ ਹੀ ਭੇਜਿਆ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)19 ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)19 ਸਵਰਗਦੂਤ ਨੇ ਉੱਤਰ ਦਿੱਤਾ, “ਮੈਂ ਜਿਬਰਾਏਲ ਹਾਂ ਜਿਹੜਾ ਪਰਮੇਸ਼ਰ ਦੇ ਸਾਹਮਣੇ ਖੜ੍ਹਾ ਰਹਿੰਦਾ ਹਾਂ । ਮੈਂ ਪਰਮੇਸ਼ਰ ਵੱਲੋਂ ਹੀ ਇਹ ਗੱਲਾਂ ਕਰਨ ਅਤੇ ਸ਼ੁਭ ਸਮਾਚਾਰ ਦੇਣ ਲਈ ਤੇਰੇ ਕੋਲ ਭੇਜਿਆ ਗਿਆ ਹਾਂ । Viz kapitolaPunjabi Standard Bible19 ਦੂਤ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਜਿਬਰਾਏਲ ਹਾਂ ਜਿਹੜਾ ਪਰਮੇਸ਼ਰ ਦੇ ਸਨਮੁੱਖ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਭੇਜਿਆ ਗਿਆ ਕਿ ਤੇਰੇ ਨਾਲ ਗੱਲ ਕਰਾਂ ਅਤੇ ਤੈਨੂੰ ਇਹ ਖੁਸ਼ੀ ਦੀ ਖ਼ਬਰ ਸੁਣਾਵਾਂ। Viz kapitolaਪਵਿੱਤਰ ਬਾਈਬਲ19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ। Viz kapitola |