ਲੂਕਾ ਦੀ ਇੰਜੀਲ 1:23 - ਪੰਜਾਬੀ ਮੌਜੂਦਾ ਤਰਜਮਾ23 ਆਪਣੀ ਜਾਜਕਾਈ ਦੀ ਸੇਵਾ ਦੇ ਦਿਨ ਪੂਰੇ ਹੋਣ ਬਾਅਦ ਜ਼ਕਰਯਾਹ ਆਪਣੇ ਘਰ ਚਲਿਆ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)23 ਤਾਂ ਐਉਂ ਹੋਇਆ ਕਿ ਜਦ ਉਹ ਦੀ ਸੇਵਾ ਦੇ ਦਿਨ ਪੂਰੇ ਹੋਏ ਤਦ ਉਹ ਆਪਣੇ ਘਰ ਚੱਲਿਆ ਗਿਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)23 ਫਿਰ ਜਦੋਂ ਉਸ ਦੀ ਸੇਵਾ ਦੇ ਦਿਨ ਖ਼ਤਮ ਹੋ ਗਏ ਤਾਂ ਉਹ ਆਪਣੇ ਘਰ ਵਾਪਸ ਚਲਾ ਗਿਆ । Viz kapitolaPunjabi Standard Bible23 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਸ ਦੀ ਸੇਵਾ ਦੇ ਦਿਨ ਪੂਰੇ ਹੋ ਗਏ ਤਾਂ ਉਹ ਆਪਣੇ ਘਰ ਚਲਾ ਗਿਆ। Viz kapitolaਪਵਿੱਤਰ ਬਾਈਬਲ23 ਜਦੋਂ ਉਸ ਦੀ ਸੇਵਾ ਮੁਕੰਮਲ ਹੋ ਗਈ ਤਾਂ ਉਹ ਘਰ ਵਾਪਿਸ ਮੁੜ ਆਇਆ। Viz kapitola |