Online Bible

- Reklamy -




ਲੂਕਾ ਦੀ ਇੰਜੀਲ 1:29 - ਪੰਜਾਬੀ ਮੌਜੂਦਾ ਤਰਜਮਾ

29 ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

29 ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

29 ਮਰਿਯਮ ਇਹ ਸੁਣ ਕੇ ਘਬਰਾ ਗਈ ਅਤੇ ਮਨ ਵਿੱਚ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦਾ ਨਮਸਕਾਰ ਹੈ ।

Viz kapitola kopírovat

Punjabi Standard Bible

29 ਪਰ ਉਹ ਇਸ ਗੱਲ ਤੋਂ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦੀ ਵਧਾਈ ਹੈ?

Viz kapitola kopírovat

ਪਵਿੱਤਰ ਬਾਈਬਲ

29 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”

Viz kapitola kopírovat




ਲੂਕਾ ਦੀ ਇੰਜੀਲ 1:29

Následuj nás:

Reklamy


Reklamy