ਲੂਕਾ ਦੀ ਇੰਜੀਲ 1:34 - ਪੰਜਾਬੀ ਮੌਜੂਦਾ ਤਰਜਮਾ34 ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?” Viz kapitolaਪਵਿੱਤਰ ਬਾਈਬਲ O.V. Bible (BSI)34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। Viz kapitolaਪਵਿੱਤਰ ਬਾਈਬਲ (Revised Common Language North American Edition)34 ਮਰਿਯਮ ਨੇ ਸਵਰਗਦੂਤ ਨੂੰ ਕਿਹਾ, “ਇਹ ਕਿਸ ਤਰ੍ਹਾਂ ਹੋ ਸਕਦਾ ਹੈ ? ਮੈਂ ਅਜੇ ਕੁਆਰੀ ਹਾਂ ।” Viz kapitolaPunjabi Standard Bible34 ਪਰ ਮਰਿਯਮ ਨੇ ਦੂਤ ਨੂੰ ਕਿਹਾ, “ਇਹ ਕਿਵੇਂ ਹੋਵੇਗਾ, ਕਿਉਂਕਿ ਮੈਂ ਤਾਂ ਅਜੇ ਕੁਆਰੀ ਹਾਂ?” Viz kapitolaਪਵਿੱਤਰ ਬਾਈਬਲ34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!” Viz kapitola |