Online Bible

- Reklamy -




ਲੂਕਾ ਦੀ ਇੰਜੀਲ 1:38 - ਪੰਜਾਬੀ ਮੌਜੂਦਾ ਤਰਜਮਾ

38 ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤੱਦ ਉਹ ਸਵਰਗਦੂਤ ਉਸ ਦੇ ਕੋਲੋ ਚਲਾ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

38 ਮਰਿਯਮ ਨੇ ਕਿਹਾ, “ਮੈਂ ਪਰਮੇਸ਼ਰ ਦੀ ਸੇਵਕ ਹਾਂ, ਜਿਸ ਤਰ੍ਹਾਂ ਤੂੰ ਕਿਹਾ ਹੈ, ਮੇਰੇ ਨਾਲ ਉਸੇ ਤਰ੍ਹਾਂ ਹੋਵੇ ।” ਫਿਰ ਸਵਰਗਦੂਤ ਮਰਿਯਮ ਦੇ ਕੋਲੋਂ ਚਲਾ ਗਿਆ ।

Viz kapitola kopírovat

Punjabi Standard Bible

38 ਮਰਿਯਮ ਨੇ ਕਿਹਾ, “ਵੇਖ, ਮੈਂ ਪ੍ਰਭੂ ਦੀ ਦਾਸੀ ਹਾਂ; ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ।” ਤਦ ਸਵਰਗਦੂਤ ਉਸ ਕੋਲੋਂ ਚਲਾ ਗਿਆ।

Viz kapitola kopírovat

ਪਵਿੱਤਰ ਬਾਈਬਲ

38 ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।

Viz kapitola kopírovat




ਲੂਕਾ ਦੀ ਇੰਜੀਲ 1:38

Následuj nás:

Reklamy


Reklamy