Online Bible

- Reklamy -




ਲੂਕਾ ਦੀ ਇੰਜੀਲ 1:40 - ਪੰਜਾਬੀ ਮੌਜੂਦਾ ਤਰਜਮਾ

40 ਉੱਥੇ ਉਸ ਨੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਏਲਿਜਾਬੇਥ ਨੂੰ ਵਧਾਈ ਦਿੱਤੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

40 ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਪਰਨਾਮ ਕੀਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

40 ਉਹ ਜ਼ਕਰਯਾਹ ਪੁਰੋਹਿਤ ਦੇ ਘਰ ਗਈ ਅਤੇ ਇਲੀਸਬਤ ਨੂੰ ਨਮਸਕਾਰ ਕੀਤਾ ।

Viz kapitola kopírovat

Punjabi Standard Bible

40 ਅਤੇ ਜ਼ਕਰਯਾਹ ਦੇ ਘਰ ਜਾ ਕੇ ਇਲੀਸਬਤ ਨੂੰ ਸਲਾਮ ਕੀਤਾ।

Viz kapitola kopírovat

ਪਵਿੱਤਰ ਬਾਈਬਲ

40 ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ।

Viz kapitola kopírovat




ਲੂਕਾ ਦੀ ਇੰਜੀਲ 1:40

Následuj nás:

Reklamy


Reklamy