ਲੂਕਾ ਦੀ ਇੰਜੀਲ 1:41 - ਪੰਜਾਬੀ ਮੌਜੂਦਾ ਤਰਜਮਾ41 ਜਿਵੇਂ ਹੀ ਏਲਿਜਾਬੇਥ ਨੇ ਮਰਿਯਮ ਦੀ ਵਧਾਈ ਬਾਰੇ ਸੁਣਿਆ, ਤਾਂ ਬੱਚਾ ਏਲਿਜਾਬੇਥ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਈ। Viz kapitolaਪਵਿੱਤਰ ਬਾਈਬਲ O.V. Bible (BSI)41 ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। Viz kapitolaਪਵਿੱਤਰ ਬਾਈਬਲ (Revised Common Language North American Edition)41 ਜਿਵੇਂ ਹੀ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ, ਉਸ ਦੀ ਕੁੱਖ ਵਿੱਚ ਬੱਚਾ ਉੱਛਲ ਪਿਆ । ਉਸੇ ਸਮੇਂ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ । Viz kapitolaPunjabi Standard Bible41 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਇਲੀਸਬਤ ਨੇ ਮਰਿਯਮ ਦਾ ਸਲਾਮ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। Viz kapitolaਪਵਿੱਤਰ ਬਾਈਬਲ41 ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ। Viz kapitola |