Online Bible

- Reklamy -




ਲੂਕਾ ਦੀ ਇੰਜੀਲ 1:43 - ਪੰਜਾਬੀ ਮੌਜੂਦਾ ਤਰਜਮਾ

43 ਪਰ ਮੇਰੇ ਉੱਤੇ ਇਹ ਕਿਹੋ ਜੀ ਕਿਰਪਾ ਦੀ ਨਿਗਾਹ ਹੋਈ ਹੈ, ਜੋ ਮੇਰੇ ਪ੍ਰਭੂ ਦੀ ਮਾਤਾ ਮੈਨੂੰ ਮਿਲਣ ਆਈ ਹੈ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

43 ਮੇਰੇ ਲਈ ਇਹ ਕਿੱਥੋਂ ਹੋਇਆ ਜੋ ਮੇਰੇ ਪ੍ਰਭੁ ਦੀ ਮਾਤਾ ਮੇਰੇ ਕੋਲ ਆਈ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

43 ਇਹ ਮੇਰੇ ਧੰਨ ਭਾਗ ਹਨ ਕਿ ਮੇਰੇ ਪ੍ਰਭੂ ਦੀ ਮਾਂ ਮੇਰੇ ਕੋਲ ਚੱਲ ਕੇ ਆਈ ਹੈ ।

Viz kapitola kopírovat

Punjabi Standard Bible

43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਕਿ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?

Viz kapitola kopírovat

ਪਵਿੱਤਰ ਬਾਈਬਲ

43 ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ!

Viz kapitola kopírovat




ਲੂਕਾ ਦੀ ਇੰਜੀਲ 1:43

Následuj nás:

Reklamy


Reklamy