ਲੂਕਾ ਦੀ ਇੰਜੀਲ 1:48 - ਪੰਜਾਬੀ ਮੌਜੂਦਾ ਤਰਜਮਾ48 ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰਿਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, Viz kapitolaਪਵਿੱਤਰ ਬਾਈਬਲ O.V. Bible (BSI)48 ਕਿਉਂ ਜੋ ਉਹ ਨੇ ਆਪਣੀ ਬਾਂਦੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ। ਵੇਖੋ ਤਾਂ, ਏਦੋਂ ਅੱਗੇ ਸਾਰੀਆਂ ਪੀਹੜੀਆਂ ਮੈਂਨੂੰ ਧੰਨ ਆਖਣਗੀਆਂ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, Viz kapitolaਪਵਿੱਤਰ ਬਾਈਬਲ (Revised Common Language North American Edition)48 ਕਿਉਂਕਿ ਉਹਨਾਂ ਨੇ ਆਪਣੀ ਸੇਵਕ ਦੀ ਨਿਮਰਤਾ ਉੱਤੇ ਕਿਰਪਾ ਦ੍ਰਿਸ਼ਟੀ ਕੀਤੀ ਹੈ । ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਕਹਿਣਗੀਆਂ, Viz kapitolaPunjabi Standard Bible48 ਕਿਉਂਕਿ ਉਸ ਨੇ ਆਪਣੀ ਦਾਸੀ ਦੀ ਨਿਮਾਣੀ ਦਸ਼ਾ 'ਤੇ ਨਿਗਾਹ ਕੀਤੀ। ਵੇਖੋ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਕਹਿਣਗੀਆਂ, Viz kapitolaਪਵਿੱਤਰ ਬਾਈਬਲ48 ਉਸ ਨੇ ਆਪਣੀ ਦੀਨ ਦਾਸੀ ਵੱਲ ਆਪਣਾ ਧਿਆਨ ਦਿੱਤਾ ਹੈ। ਹਾਂ, ਹੁਣ ਤੋਂ ਸਭ ਮੈਨੂੰ ਧੰਨ ਆਖਣਗੇ, Viz kapitola |