Online Bible

- Reklamy -




ਲੂਕਾ ਦੀ ਇੰਜੀਲ 1:52 - ਪੰਜਾਬੀ ਮੌਜੂਦਾ ਤਰਜਮਾ

52 ਪਰਮੇਸ਼ਵਰ ਨੇ ਰਾਜਿਆਂ ਨੂੰ ਉਹਨਾਂ ਦੇ ਸਿੰਘਾਸਣਾਂ ਤੋਂ ਹੇਠਾਂ ਉਤਾਰ ਦਿੱਤਾ ਅਤੇ ਹਲੀਮਾਂ ਨੂੰ ਉੱਚਾ ਕੀਤਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

52 ਉਹ ਨੇ ਬਲਵੰਤਾਂ ਨੂੰ ਤਖ਼ਤੋਂ ਡੇਗ ਦਿੱਤਾ, ਅਤੇ ਅਧੀਨਾਂ ਨੂੰ ਉੱਚਿਆਂ ਕੀਤਾ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

52 ਉਹਨਾਂ ਨੇ ਹਾਕਮਾਂ ਨੂੰ ਗੱਦੀਆਂ ਤੋਂ ਲਾਹਿਆ, ਅਤੇ ਨਿਮਰ ਲੋਕਾਂ ਨੂੰ ਉੱਚਾ ਕੀਤਾ ਹੈ ।

Viz kapitola kopírovat

Punjabi Standard Bible

52 ਉਸ ਨੇ ਹਾਕਮਾਂ ਨੂੰ ਸਿੰਘਾਸਣਾਂ ਤੋਂ ਲਾਹ ਦਿੱਤਾ ਅਤੇ ਨਿਮਾਣਿਆਂ ਨੂੰ ਉੱਚਾ ਕੀਤਾ।

Viz kapitola kopírovat

ਪਵਿੱਤਰ ਬਾਈਬਲ

52 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।

Viz kapitola kopírovat




ਲੂਕਾ ਦੀ ਇੰਜੀਲ 1:52

Následuj nás:

Reklamy


Reklamy