ਲੂਕਾ ਦੀ ਇੰਜੀਲ 1:54 - ਪੰਜਾਬੀ ਮੌਜੂਦਾ ਤਰਜਮਾ54 ਉਹਨਾਂ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ, Viz kapitolaਪਵਿੱਤਰ ਬਾਈਬਲ O.V. Bible (BSI)54 ਉਹ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ, ਭਈ ਉਹ ਆਪਣੇ ਰਹਮ ਨੂੰ ਯਾਦ ਕਰੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, Viz kapitolaਪਵਿੱਤਰ ਬਾਈਬਲ (Revised Common Language North American Edition)54 ਉਹਨਾਂ ਨੇ ਆਪਣੀ ਦਇਆ ਨੂੰ ਯਾਦ ਕੀਤਾ ਅਤੇ ਆਪਣੇ ਸੇਵਕ ਇਸਰਾਏਲ ਦੀ ਮਦਦ ਕੀਤੀ ਹੈ । Viz kapitolaPunjabi Standard Bible54 ਉਸ ਨੇ ਆਪਣੇ ਸੇਵਕ ਇਸਰਾਏਲ ਦੀ ਮਦਦ ਕੀਤੀ ਕਿ ਆਪਣੀ ਦਇਆ ਨੂੰ ਯਾਦ ਕਰੇ, Viz kapitolaਪਵਿੱਤਰ ਬਾਈਬਲ54 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ। Viz kapitola |