ਲੂਕਾ ਦੀ ਇੰਜੀਲ 1:56 - ਪੰਜਾਬੀ ਮੌਜੂਦਾ ਤਰਜਮਾ56 ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ। Viz kapitolaਪਵਿੱਤਰ ਬਾਈਬਲ O.V. Bible (BSI)56 ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। Viz kapitolaਪਵਿੱਤਰ ਬਾਈਬਲ (Revised Common Language North American Edition)56 ਮਰਿਯਮ ਇਲੀਸਬਤ ਦੇ ਨਾਲ ਤਿੰਨ ਮਹੀਨੇ ਤੱਕ ਰਹੀ ਅਤੇ ਫਿਰ ਆਪਣੇ ਘਰ ਨੂੰ ਵਾਪਸ ਚਲੀ ਗਈ । Viz kapitolaPunjabi Standard Bible56 ਮਰਿਯਮ ਲਗਭਗ ਤਿੰਨ ਮਹੀਨੇ ਇਲੀਸਬਤ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। Viz kapitolaਪਵਿੱਤਰ ਬਾਈਬਲ56 ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ। Viz kapitola |