ਲੂਕਾ ਦੀ ਇੰਜੀਲ 1:57 - ਪੰਜਾਬੀ ਮੌਜੂਦਾ ਤਰਜਮਾ57 ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)57 ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)57 ਜਦੋਂ ਇਲੀਸਬਤ ਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਗਿਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ । Viz kapitolaPunjabi Standard Bible57 ਹੁਣ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। Viz kapitolaਪਵਿੱਤਰ ਬਾਈਬਲ57 ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। Viz kapitola |