ਲੂਕਾ ਦੀ ਇੰਜੀਲ 1:61 - ਪੰਜਾਬੀ ਮੌਜੂਦਾ ਤਰਜਮਾ61 ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!” Viz kapitolaਪਵਿੱਤਰ ਬਾਈਬਲ O.V. Bible (BSI)61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)61 ਲੋਕਾਂ ਨੇ ਇਲੀਸਬਤ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚੋਂ ਕਿਸੇ ਦਾ ਵੀ ਨਾਂ ਯੂਹੰਨਾ ਨਹੀਂ ਹੈ ।” Viz kapitolaPunjabi Standard Bible61 ਉਨ੍ਹਾਂ ਉਸ ਨੂੰ ਕਿਹਾ, “ਤੇਰੀ ਰਿਸ਼ਤੇਦਾਰੀ ਵਿੱਚੋਂ ਕੋਈ ਨਹੀਂ ਜਿਹੜਾ ਇਸ ਨਾਮ ਤੋਂ ਪੁਕਾਰਿਆ ਜਾਂਦਾ ਹੋਵੇ।” Viz kapitolaਪਵਿੱਤਰ ਬਾਈਬਲ61 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।” Viz kapitola |