ਲੂਕਾ ਦੀ ਇੰਜੀਲ 1:66 - ਪੰਜਾਬੀ ਮੌਜੂਦਾ ਤਰਜਮਾ66 ਜਿਨ੍ਹਾਂ ਨੇ ਇਹ ਸੁਣਿਆ ਉਹ ਸਾਰੇ ਇਹ ਵਿਚਾਰ ਕਰਦੇ ਰਹੇ: “ਇਹ ਬੱਚਾ ਕਿਹੋ ਜਿਹਾ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਉੱਤੇ ਸੀ। Viz kapitolaਪਵਿੱਤਰ ਬਾਈਬਲ O.V. Bible (BSI)66 ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ66 ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)66 ਜਿਹੜਾ ਵੀ ਇਹਨਾਂ ਗੱਲਾਂ ਨੂੰ ਸੁਣਦਾ ਸੀ, ਉਹ ਇਹਨਾਂ ਨੂੰ ਆਪਣੇ ਦਿਲ ਵਿੱਚ ਰੱਖ ਕੇ ਸੋਚਦਾ ਅਤੇ ਕਹਿੰਦਾ ਸੀ, “ਪਤਾ ਨਹੀਂ ਇਹ ਬੱਚਾ ਵੱਡਾ ਹੋ ਕੇ ਕੀ ਬਣੇਗਾ ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ । Viz kapitolaPunjabi Standard Bible66 ਸਭ ਸੁਣਨ ਵਾਲਿਆਂ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖਿਆ ਅਤੇ ਕਿਹਾ, “ਇਹ ਬੱਚਾ ਕਿਹੋ ਜਿਹਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ। Viz kapitolaਪਵਿੱਤਰ ਬਾਈਬਲ66 ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ। Viz kapitola |